Bible Versions
Bible Books

Matthew 26:63 (KJV) King James Version

Versions

PAV   ਪਰ ਯਿਸੂ ਚੁੱਪ ਹੀ ਰਿਹਾ ਅਤੇ ਸਰਦਾਰ ਜਾਜਕ ਨੇ ਉਹ ਨੂੰ ਆਖਿਆ, ਮੈਂ ਤੈਨੂੰ ਜੀਉਂਦੇ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਭਈ ਜੇ ਤੂੰ ਮਸੀਹ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾਂ ਸਾਨੂੰ ਦੱਸ
ERVPA   ਪਰ ਯਿਸੂ ਨੇ ਕੁਝ ਨਾ ਕਿਹਾ। ਦੋਬਾਰਾ ਸਰਦਾਰ ਜਾਜਕ ਨੇ ਯਿਸੂ ਨੂੰ ਪੁੱਛਿਆ, “ਮੈਂ ਤੈਨੂੰ ਜਿਉਂਦੇ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਅਤੇ ਹੁਕਮ ਦਿੰਦਾ ਹਾਂ ਸਾਨੂੰ ਦੱਸ, ਕੀ ਪਰਮੇਸ਼ੁਰ ਦਾ ਪੁੱਤਰ ਮਸੀਹ ਤੂੰ ਹੈਂ?”
IRVPA   ਪਰ ਯਿਸੂ ਚੁੱਪ ਹੀ ਰਿਹਾ ਅਤੇ ਪ੍ਰਧਾਨ ਜਾਜਕ ਨੇ ਉਹ ਨੂੰ ਆਖਿਆ, ਮੈਂ ਤੈਨੂੰ ਜਿਉਂਦੇ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ ਕਿ ਜੇ ਤੂੰ ਮਸੀਹ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਾਨੂੰ ਦੱਸ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us