Bible Versions
Bible Books

Matthew 26:64 (KJV) King James Version

Versions

PAV   ਯਿਸੂ ਨੇ ਉਹ ਨੂੰ ਕਿਹਾ, ਤੈਂ ਸਤ ਆਖ ਦਿੱਤਾ ਹੈ ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਏਦੋਂ ਅੱਗੇ ਤੁਸੀਂ ਮਨੁੱਖ ਦੇ ਪੁੱਤ੍ਰ ਨੂੰ ਕੁਦਰਤ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ
ERVPA   ਯਿਸੂ ਨੇ ਜਵਾਬ ਦਿੱਤਾ, “ਹਾਂ ਮੈਂ ਹੀ ਹਾਂ। ਪਰ ਮੈਂ ਤੁਹਾਨੂੰ ਦੱਸਦਾ ਹਾਂ, ਭਵਿਖ ਵਿੱਚ, ਤੁਸੀਂ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਬੈਠਿਆਂ, ਅਤੇ ਸਵਰਗਾਂ ਦੇ ਬੱਦਲਾਂ ਚੋਂ ਆਉਂਦਿਆਂ ਵੇਖੋਂਗੇ।”
IRVPA   ਯਿਸੂ ਨੇ ਉਹ ਨੂੰ ਕਿਹਾ, ਤੂੰ ਸੱਚ ਆਖ ਦਿੱਤਾ ਹੈ, ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us