Versions
PAV ਤਦ ਉਨ੍ਹਾਂ ਨੇ ਉਹ ਦੇ ਮੂੰਹ ਉੱਤੇ ਥੁੱਕਿਆ ਅਰ ਉਹ ਨੂੰ ਮੁੱਕੇ ਮਾਰੇ ਅਤੇ ਹੋਰਨਾਂ ਨੇ ਚਪੇੜਾਂ ਮਾਰ ਕੇ ਕਿਹਾ
ERVPA ਤਦ ਲੋਕਾਂ ਨੇ ਯਿਸੂ ਦੇ ਮੂੰਹ ਤੇ ਥੁਕਿਆ ਅਤੇ ਉਸਨੂੰ ਮੁੱਕੇ ਮਾਰੇ। ਹੋਰਨਾਂ ਲੋਕਾਂ ਨੇ ਯਿਸੂ ਨੂੰ ਥੱਪਡ਼ ਮਾਰੇ।
IRVPA ਤਦ ਉਨ੍ਹਾਂ ਨੇ ਉਹ ਦੇ ਮੂੰਹ ਉੱਤੇ ਥੁੱਕਿਆ ਅਤੇ ਉਹ ਨੂੰ ਮੁੱਕੇ ਮਾਰੇ ਅਤੇ ਹੋਰਨਾਂ ਨੇ ਚਪੇੜਾਂ ਮਾਰ ਕੇ ਕਿਹਾ,