Versions
PAV ਤਾਂ ਇੱਕ ਤੀਵੀਂ ਮਹਿੰਗ ਮੁੱਲਾ ਅਤਰ ਸ਼ੀਸ਼ੀ ਵਿੱਚ ਉਹ ਦੇ ਕੋਲ ਲਿਆਈ ਅਰ ਜਿਸ ਵੇਲੇ ਉਹ ਰੋਟੀ ਖਾਣ ਬੈਠਾ ਹੋਇਆ ਸੀ ਉਹ ਦੇ ਸਿਰ ਉੱਤੇ ਡੋਹਲ ਦਿੱਤਾ
ERVPA ਤਾਂ ਇੱਕ ਔਰਤ ਉਸ ਕੋਲ ਆਈ। ਉਸ ਕੋਲ ਸੰਗਮਰਮਰ ਦੀ ਸ਼ੀਸ਼ੀ ਵਿੱਚ ਬਡ਼ਾ ਮਹਿੰਗਾ ਅਤਰ ਭਰਿਆ ਹੋਇਆ ਸੀ। ਉਸ ਔਰਤ ਨੇ ਜਦੋਂ ਯਿਸੂ ਭੋਜਨ ਕਰ ਰਿਹਾ ਸੀ, ਇਹ ਅਤਰ ਉਸਦੇ ਸਿਰ ਉੱਤੇ ਰੋਢ਼ ਦਿੱਤਾ।
IRVPA ਤਾਂ ਇੱਕ ਔਰਤ ਮਹਿੰਗੇ ਮੁੱਲ ਦਾ ਅਤਰ ਸ਼ੀਸ਼ੀ ਵਿੱਚ ਉਹ ਦੇ ਕੋਲ ਲਿਆਈ ਅਤੇ ਜਿਸ ਵੇਲੇ ਉਹ ਰੋਟੀ ਖਾਣ ਬੈਠਾ ਹੋਇਆ ਸੀ ਉਹ ਦੇ ਸਿਰ ਉੱਤੇ ਡੋਲ੍ਹ ਦਿੱਤਾ।