Versions
PAV ਤਦ ਯਹੂਦਾ ਜਿਹ ਨੇ ਉਸ ਨੂੰ ਫੜਵਾਇਆ ਸੀ ਇਹ ਵੇਖ ਕੇ ਜੋ ਉਸ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ ਪਛਤਾਇਆ ਅਤੇ ਓਹ ਤੀਹ ਰੁਪਏ ਪਰਧਾਨ ਜਾਜਕਾਂ ਅਤੇ ਬਜੁਰਗਾਂ ਕੋਲ ਮੋੜ ਲਿਆਇਆ
ERVPA ਯਹੂਦਾ ਨੇ ਵੇਖਿਆ ਕਿ ਉਨ੍ਹਾਂ ਨੇ ਯਿਸੂ ਨੂੰ ਮਾਰਨ ਦਾ ਫ਼ੈਸਲਾ ਕਰ ਲਿਆ ਹੈ। ਇਹ ਯਹੂਦਾ ਹੀ ਸੀ ਜਿਸਨੇ ਯਿਸੂ ਨੂੰ ਦੁਸ਼ਮਨਾਂ ਦੇ ਹੱਥ ਫ਼ਡ਼ਾ ਦਿੱਤਾ ਸੀ। ਜਦੋਂ ਉਸਨੇ ਇਹ ਸਭ ਵਾਪਰਦਾ ਵੇਖਿਆ, ਉਹ ਪਛਤਾਇਆ, ਅਤੇ ਉਸਨੇ ਉਹ 30 ਸਿੱਕੇ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਆਗੂਆਂ ਨੂੰ ਵਾਪਸ ਮੋਡ਼ ਦਿੱਤੇ।
IRVPA {ਯਹੂਦਾ ਦੁਆਰਾ ਆਤਮ ਹੱਤਿਆ} PS ਤਦ ਯਹੂਦਾ ਜਿਸ ਨੇ ਉਸ ਨੂੰ ਫੜ੍ਹਵਾਇਆ ਸੀ, ਜਦੋਂ ਉਹ ਨੇ ਇਹ ਵੇਖਿਆ ਕਿ ਉਸ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ, ਤਾਂ ਉਹ ਪਛਤਾਇਆ ਅਤੇ ਉਹ ਤੀਹ ਚਾਂਦੀ ਦੇ ਸਿੱਕੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਕੋਲ ਮੋੜ ਲਿਆਇਆ