Versions
PAV ਅਤੇ ਪਰਧਾਨ ਜਾਜਕਾਂ ਨੇ ਰੁਪਏ ਲੈ ਕੇ ਆਖਿਆ ਜੋ ਇਨ੍ਹਾਂ ਨੂੰ ਖ਼ਜਾਨੇ ਵਿੱਚ ਪਾਉਣਾ ਜੋਗ ਨਹੀਂ ਕਿਉਂਕਿ ਲਹੂ ਦਾ ਮੁੱਲ ਹੈ
ERVPA ਪ੍ਰਧਾਨ ਜਾਜਕਾਂ ਨੇ ਉਥੋਂ ਉਹ ਸਿੱਕੇ ਚੁੱਕੇ ਅਤੇ ਕਿਹਾ, “ਇਨ੍ਹਾਂ ਪੈਸਿਆਂ ਨੂੰ ਮੰਦਰ ਦੇ ਖਜ਼ਾਨੇ ਵਿੱਚ ਪਾਉਣਾ ਯੋਗ ਨਹੀਂ ਕਿਉਂਕਿ ਇਹ ਧਨ ਕਿਸੇ ਦੀ ਮੌਤ ਲਈ ਦਿੱਤਾ ਗਿਆ ਸੀ।”
IRVPA ਅਤੇ ਮੁੱਖ ਜਾਜਕਾਂ ਨੇ ਰੁਪਏ ਲੈ ਕੇ ਆਖਿਆ ਜੋ ਇਨ੍ਹਾਂ ਨੂੰ ਖ਼ਜ਼ਾਨੇ ਵਿੱਚ ਪਾਉਣਾਂ ਯੋਗ ਨਹੀਂ ਕਿਉਂਕਿ ਇਹ ਲਹੂ ਦਾ ਮੁੱਲ ਹੈ।