Bible Versions
Bible Books

Matthew 28:11 (KJV) King James Version

Versions

PAV   ਜਿਸ ਵੇਲੇ ਓਹ ਚੱਲੀਆਂ ਜਾਂਦੀਆਂ ਸਨ ਤਾਂ ਵੇਖੋ ਪਹਿਰੇ ਵਾਲਿਆਂ ਵਿੱਚੋਂ ਕਿੰਨਿਆ ਨੇ ਸ਼ਹਿਰ ਜਾਕੇ ਸਾਰੀ ਵਾਰਤਾ ਪਰਧਾਨ ਜਾਜਕਾਂ ਨੂੰ ਦੱਸ ਦਿੱਤੀ
ERVPA   ਉਹ ਔਰਤਾਂ ਉਸਦੇ ਚੇਲਿਆਂ ਨੂੰ ਇਹ ਖਬਰ ਦੇਣ ਚਲੀਆਂ ਗਈਆਂ। ਉਸੇ ਵਕਤ ਕੁਝ ਸਿਪਾਹੀ ਜੋ ਕਬਰ ਦੀ ਰਾਖੀ ਕਰ ਰਹੇ ਸਨ, ਸ਼ਹਿਰ ਵੱਲ ਗਏ। ਉਹ ਪਰਧਾਨ ਜਾਜਕਾਂ ਕੋਲ ਗਏ ਅਤੇ ਜੋ ਕੁਝ ਵਾਪਰਿਆ ਸੀ ਸਭ ਕੁਝ ਉਨ੍ਹਾਂ ਨੂੰ ਦਸਿਆ।
IRVPA   {ਪਹਿਰੇਦਾਰਾਂ ਦੀ ਸੂਚਨਾ} PS ਜਿਸ ਵੇਲੇ ਉਹ ਜਾ ਰਹੀਆਂ ਸਨ ਤਾਂ ਵੇਖੋ ਪਹਿਰੇ ਵਾਲਿਆਂ ਵਿੱਚੋਂ ਕਈਆਂ ਨੇ ਸ਼ਹਿਰ ਜਾ ਕੇ ਸਾਰੀ ਘਟਨਾ ਮੁੱਖ ਜਾਜਕਾਂ ਨੂੰ ਦੱਸ ਦਿੱਤੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us