Versions
PAV ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਸਭ ਲਾਂਭ ਛਾਂਭ ਦੇ ਰਹਿਣ ਵਾਲੇ ਉਹ ਦੇ ਕੋਲ ਚੱਲੇ ਆਉਂਦੇ ਸਨ
ERVPA ਯਰੂਸ਼ਲਮ, ਸਾਰੇ ਯਹੂਦਿਯਾ ਅਤੇ ਯਰਦਨ ਨਦੀ ਦੇ ਆਸੇ-ਪਾਸੇ ਦੀਆਂ ਥਾਵਾਂ ਦੇ ਸਭ ਲੋਕ ਉਸਦਾ ਪ੍ਰਚਾਰ ਸੁਣਨ ਲਈ ਆਏ।
IRVPA ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਆਲੇ-ਦੁਆਲੇ ਦੇ ਰਹਿਣ ਵਾਲੇ ਸਾਰੇ ਲੋਕ ਉਹ ਦੇ ਕੋਲ ਆਉਂਦੇ ਸਨ।