Versions
PAV ਅਰ ਉੱਥੋਂ ਅੱਗੇ ਵਧ ਕੇ ਉਹ ਨੇ ਹੋਰ ਦੋ ਭਰਾਵਾਂ ਅਰਥਾਤ ਜਬਦੀ ਦੇ ਪੁੱਤ੍ਰ ਯਾਕੂਬ ਨੂੰ ਅਤੇ ਉਹ ਦੇ ਭਾਈ ਯੂਹੰਨਾ ਨੂੰ ਵੇਖਿਆ ਜਿਹੜੇ ਆਪਣੇ ਪਿਉ ਦੇ ਨਾਲ ਬੇੜੀ ਉੱਤੇ ਆਪਣਿਆਂ ਜਾਲਾਂ ਨੂੰ ਸੁਧਾਰਦੇ ਸਨ ਅਰ ਉਨ੍ਹਾਂ ਨੂੰ ਸੱਦਿਆ
ERVPA ਯਿਸੂ ਗਲੀਲੀ ਝੀਲ ਦੇ ਕੰਢੇ ਚੱਲਦਾ ਰਿਹਾ। ਉਸਨੇ ਦੋ ਹੋਰ ਭਰਾਵਾਂ ਯਾਕੂਬ ਅਤੇ ਯੂਹੰਨਾ ਨੂੰ ਵੇਖਿਆ ਜੋ ਕੇ ਜ਼ਬਦੀ ਦੇ ਪੁੱਤਰ ਸਨ। ਉਹ ਆਪਣੇ ਪਿਉ ਨਾਲ ਬੇਡ਼ੀ ਵਿੱਚ ਆਪਣੇ, ਜਾਲਾਂ ਨੂੰ ਠੀਕ ਕਰ ਰਹੇ ਸਨ। ਯਿਸੂ ਨੇ ਉਨ੍ਹਾਂ ਨੂੰ ਸਦਿਆ
IRVPA ਅਤੇ ਉੱਥੋਂ ਅੱਗੇ ਜਾ ਕੇ ਉਹ ਨੇ ਹੋਰ ਦੋ ਭਰਾਵਾਂ ਅਰਥਾਤ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਆਪਣੇ ਪਿਤਾ ਦੇ ਨਾਲ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ ਅਤੇ ਉਨ੍ਹਾਂ ਨੂੰ ਸੱਦਿਆ।