Bible Versions
Bible Books

Matthew 5:32 (KJV) King James Version

Versions

PAV   ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਜਿਹੜਾ ਆਪਣੀ ਤੀਵੀਂ ਨੂੰ ਹਰਾਮਕਾਰੀ ਤੋਂ ਛੁੱਟ ਕਿਸੇ ਹੋਰ ਸਬੱਬ ਨਾਲ ਤਿਆਗੇ ਉਹ ਉਸ ਕੋਲੋਂ ਜ਼ਨਾਹ ਕਰਾਉਂਦਾ ਹੈ ਅਤੇ ਜੋ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਜ਼ਨਾਹ ਕਰਦਾ ਹੈ।।
ERVPA   ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਵਿਅਕਤੀ ਜੋ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ, ਉਹ ਉਸਨੂੰ ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਬਣਾਉਂਦਾ ਹੈ। ਕਿਸੇ ਵਿਅਕਤੀ ਕੋਲ ਆਪਣੀ ਪਤਨੀ ਨੂੰ ਤਲਾਕ ਦੇਣ ਦਾ ਇੱਕ ਹੀ ਕਾਰਣ ਹੈ, ਕਿ ਜੇਕਰ ਉਸਦੀ ਪਤਨੀ ਨੇ ਦੂਸਰੇ ਆਦਮੀ ਨਾਲ ਜਿਨਸੀ ਸੰਬੰਧ ਬਣਾਏ ਹੋਣ। ਅਤੇ ਕੋਈ ਵੀ ਵਿਅਕਤੀ ਜੋ ਉਸ ਤਲਾਕਸ਼ੁਦਾ ਔਰਤ ਨਾਲ ਵਿਆਹ ਕਰਵਾਉਦਾ ਹੈ, ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਹੈ।
IRVPA   ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜਾ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਿਆਗੇ, ਉਹ ਉਸ ਕੋਲੋਂ ਵਿਭਚਾਰ ਕਰਾਉਂਦਾ ਹੈ ਅਤੇ ਜੋ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us