Versions
PAV ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੋ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤੂੰ ਦੂਈ ਵੀ ਉਹ ਦੀ ਵੱਲ ਭੁਆ ਦਿਹ
ERVPA ਮੈਂ ਤੁਹਾਨੂੰ ਆਖਦਾ ਹਾਂ ਕਿ, ਦੁਸ਼ਟ ਆਦਮੀ ਦੇ ਵਿਰੁੱਧ ਖਢ਼ੇ ਨਾ ਹੋਵੋ। ਸਗੋਂ ਜੇ ਕੋਈ ਤੁਹਾਡੀ ਸਜ੍ਜੀ ਗਲ੍ਹ ਉੱਤੇ ਚਪੇਡ਼ ਮਾਰੇ, ਤਾਂ ਤੁਸੀਂ ਦੂਜੀ ਵੀ ਉਸ ਵੱਲ ਘੁਮਾ ਦਿਓ।
IRVPA ਮੈਂ ਤੁਹਾਨੂੰ ਆਖਦਾ ਹਾਂ ਜੋ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੇ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ।