Versions
PAV ਪਰ ਜੇ ਤੇਰੀ ਅੱਖ ਬੁਰੀ ਹੋਵੇ ਤਾਂ ਤੇਰਾ ਸਾਰਾ ਸਰੀਰ ਅਨ੍ਹੇਰਾ ਹੋਵੇਗਾ। ਸੋ ਜੇ ਤੇਰੇ ਅੰਦਰ ਦਾ ਚਾਨਣ ਅਨ੍ਹੇਰਾ ਹੋਵੇ ਤਾਂ ਕਿੱਡਾ ਅਨ੍ਹੇਰਾ ਹੋਵੇਗਾ!
ERVPA ਪਰ ਜੇਕਰ ਤੁਹਾਡੀ ਅੱਖ ਮੈਲੀ ਹੈ, ਤਾਂ ਤੁਹਾਡਾ ਸਾਰਾ ਸ਼ਰੀਰ ਹਨੇਰੇ ਨਾਲ ਭਰਪੂਰ ਹੋਵੇਗਾ। ਸੋ ਜੇਕਰ ਤੁਹਾਡੇ ਅੰਦਰ ਦਾ ਚਾਨਣ ਹਨੇਰਾ ਹੈ ਤਾਂ ਫ਼ਿਰ ਉਹ ਹਨੇਰਾ ਕਿੰਨਾ ਹੋਵੇਗਾ।
IRVPA ਪਰ ਜੇ ਤੁਹਾਡੀ ਅੱਖ ਵਿੱਚ ਬੁਰਾਈ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਹਨ੍ਹੇਰੇ ਨਾਲ ਭਰਿਆ ਹੋਵੇਗਾ। ਸੋ ਜੇ ਤੁਹਾਡੇ ਅੰਦਰ ਦਾ ਚਾਨਣ ਹੀ ਹਨ੍ਹੇਰਾ ਹੈ ਤਾਂ ਉਹ ਹਨ੍ਹੇਰਾ ਕਿੰਨ੍ਹਾਂ ਵਧੇਰੇ ਹੋਵੇਗਾ। PS