Versions
PAV ਪਰਾਈਆਂ ਕੌਮਾਂ ਦੇ ਲੋਕ ਤਾਂ ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ, ਕਿਉਂ ਜੋ ਤੁਹਾਡਾ ਸੁਰਗੀ ਪਿਤਾ ਜਾਣਦਾ ਹੈ ਜੋ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਤੀ ਲੋੜ ਹੈ
ERVPA ਉਹ ਲੋਕ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ ਉਹ ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂਕਿ ਤੁਹਾਡਾ ਸੁਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਚੀਜ਼ਾਂ ਦੀ ਲੋਡ਼ ਹੈ।
IRVPA ਪਰਾਈਆਂ ਕੌਮਾਂ ਦੇ ਲੋਕ ਤਾਂ ਇਨ੍ਹਾਂ ਸਭਨਾਂ ਵਸਤਾਂ ਦੀ ਭਾਲ ਵਿੱਚ ਲੱਗੇ ਰਹਿੰਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂ ਜੋ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਦੀ ਲੋੜ ਹੈ।