Versions
PAV ਭਈ ਤੇਰਾ ਦਾਨ ਗੁਪਤ ਵਿੱਚ ਹੋਵੇ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇ।।
ERVPA ਤੁਹਾਡਾ ਦਾਨ ਗੁਪਤ ਹੋਣਾ ਚਾਹੀਦਾ ਹੈ। ਫ਼ਿਰ ਤੁਹਾਡਾ ਪਿਤਾ, ਜਿਹਡ਼ਾ ਵੇਖਦਾ ਹੈ ਕਿ ਗੁਪਤ ਵਿੱਚ ਕੀ ਕੀਤਾ ਗਿਆ ਹੈ, ਤੁਹਾਨੂੰ ਫ਼ਲ ਦੇਵੇਗਾ।
IRVPA ਤੇਰਾ ਦਾਨ ਗੁਪਤ ਵਿੱਚ ਹੋਵੇ, ਤਾਂ ਜੋ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਤੈਨੂੰ ਫਲ ਦੇਵੇ। PS