Versions
PAV ਸੋ ਤੁਸੀਂ ਇਸ ਬਿਧ ਨਾਲ ਪ੍ਰਾਰਥਨਾ ਕਰੋ, - ਹੇ ਸਾਡੇ ਪਿਤਾ, ਜਿਹੜਾ ਸੁਰਗ ਵਿੱਚ ਹੈਂ, ਤੇਰਾ ਨਾਮ ਪਾਕ ਮੰਨਿਆ ਜਾਵੇ,
ERVPA ਇਸ ਲਈ ਤੁਸੀਂ ਜਦ ਵੀ ਪ੍ਰਾਰਥਨਾ ਕਰੋ ਇਸ ਤਰੀਕੇ ਨਾਲ ਕਰੋ: ‘ਸੁਰਗ ਵਿੱਚ, ਸਾਡੇ ਪਿਤਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਨਾਂ ਪਵਿੱਤਰ ਮੰਨਿਆ ਜਾਵੇ।
IRVPA ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ,
ਹੇ ਸਾਡੇ ਪਿਤਾ, ਜਿਹੜਾ ਸਵਰਗ ਵਿੱਚ ਹੈਂ,
ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,