Versions
PAV ਅਤੇ ਫ਼ਰੀਸਿਆਂ ਨੇ ਇਹ ਵੇਖ ਕੇ ਉਹ ਦੇ ਚੇਲਿਆਂ ਨੂੰ ਆਖਿਆ, ਤੁਹਾਡਾ ਗੁਰੂ ਮਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?
ERVPA ਫ਼ਰੀਸੀਆਂ ਨੇ ਇਹ ਵੇਖਕੇ ਯਿਸੂ ਦੇ ਚੇਲਿਆਂ ਨੂੰ ਆਖਿਆ, “ਤੁਹਾਡਾ ਗੁਰੂ ਮਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?”
IRVPA ਅਤੇ ਫ਼ਰੀਸੀਆਂ ਨੇ ਇਹ ਵੇਖ ਕੇ ਉਹ ਦੇ ਚੇਲਿਆਂ ਨੂੰ ਆਖਿਆ, ਤੁਹਾਡਾ ਗੁਰੂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?