Versions
PAV ਪਰ ਤੁਸੀਂ ਜਾ ਕੇ ਇਹ ਦਾ ਅਰਥ ਸਿੱਖੋ ਕਿ ਮੈਂ ਬਲੀਦਾਨ ਨੂੰ ਨਹੀਂ ਪਰ ਦਯਾ ਨੂੰ ਚਾਹੁੰਦਾ ਹਾਂ ਕਿਉਂ ਜੋ ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ।।
ERVPA ਤੁਸੀਂ ਜਾਓ ਅਤੇ ਇਸ ਦਾ ਅਰਥ ਸਮਝੋ: ‘ਮੈਂ ਜਾਨਵਰਾਂ ਦਾ ਬਲੀਦਾਨ ਨਹੀਂ ਚਾਹੁੰਦਾ। ਮੈਂ ਲੋਕਾਂ ਵਿਚਕਾਰ ਮਿਹਰ ਚਾਹੁੰਦਾ ਹਾਂ।’ ਮੈਂ ਚੰਗੇ ਲੋਕਾਂ ਨੂੰ ਸੱਦਾ ਦੇਣ ਨਹੀਂ ਆਇਆ। ਮੈਂ ਪਾਪੀਆਂ ਨੂੰ ਸੱਦਾ ਦੇਣ ਆਇਆ ਹਾਂ।”
IRVPA ਪਰ ਤੁਸੀਂ ਜਾ ਕੇ ਇਹ ਦਾ ਅਰਥ ਸਿੱਖੋ ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਨੂੰ ਚਾਹੁੰਦਾ ਹਾਂ, ਕਿਉਂ ਜੋ ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ। PS