Bible Versions
Bible Books

Matthew 9:18 (KJV) King James Version

Versions

PAV   ਤਦ ਉਹ ਉਨ੍ਹਾਂ ਨੂੰ ਏਹ ਗੱਲਾਂ ਕਹਿ ਰਿਹਾ ਸੀ ਵੇਖੋ ਇੱਕ ਸਰਦਾਰ ਨੇ ਆਣ ਕੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, ਮੇਰੀ ਬੇਟੀ ਹੁਣੇ ਮਰੀ ਹੈ ਪਰ ਤੂੰ ਆਣ ਕੇ ਆਪਣਾ ਹੱਥ ਉਸ ਉੱਤੇ ਰੱਖ ਤਾਂ ਉਹ ਜੀ ਪਵੇਗੀ
ERVPA   ਜਦ ਯਿਸੂ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਤਾਂ ਪ੍ਰਰਥਨਾ ਸਥਾਨ ਦੇ ਇੱਕ ਆਗੂ ਨੇ ਆਣਕੇ ਉਸਦੇ ਅੱਗੇ ਮਥਾ ਟੇਕਿਆ ਅਤੇ ਆਖਿਆ, “ਮੇਰੀ ਬੇਟੀ ਹੁਣੇ ਮਰੀ ਹੈ। ਪਰ ਤੁਸੀਂ ਆਓ ਅਤੇ ਆਕੇ ਉਸਨੂੰ ਆਪਣੇ ਹੱਥ ਨਾਲ ਛੂਹੋ ਉਹ ਫ਼ੇਰ ਜੀ ਪਵੇਗੀ।”
IRVPA   {ਮਰੀ ਹੋਈ ਕੁੜੀ ਅਤੇ ਬਾਰਾਂ ਸਾਲਾਂ ਤੋਂ ਬਿਮਾਰ ਔਰਤ} (ਮਰਕੁਸ 5:21-43; ਲੂਕਾ 8:40-56) PS ਜਦੋਂ ਉਹ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਵੇਖੋ ਇੱਕ ਹਾਕਮ ਨੇ ਕੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, ਮੇਰੀ ਬੇਟੀ ਹੁਣੇ ਮਰੀ ਹੈ, ਪਰ ਤੂੰ ਕੇ ਆਪਣਾ ਹੱਥ ਉਸ ਉੱਤੇ ਰੱਖ ਤਾਂ ਉਹ ਜਿਉਂਦੀ ਹੋ ਜਾਵੇਗੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us