Versions
PAV ਅਰ ਵੇਖੋ ਇੱਕ ਜਨਾਨੀ ਨੇ ਜਿਹ ਦੇ ਬਾਰਾਂ ਵਰਿਹਾਂ ਤੋਂ ਲਹੂ ਆਉਂਦਾ ਸੀ ਪਿੱਛੋਂ ਦੀ ਆਣ ਕੇ ਉਹ ਦੇ ਕੱਪੜੇ ਦਾ ਪੱਲਾ ਛੋਹਿਆ
ERVPA ਉਥੇ ਇੱਕ ਔਰਤ, ਜਿਸਦੇ ਬਾਰ੍ਹਾਂ ਵਰ੍ਹਿਆਂ ਤੋਂ ਲਹੂ ਵਗ ਰਿਹਾ ਸੀ, ਉਸਨੇ ਪਿਛੋ ਦੀ ਆਣਕੇ ਯਿਸੂ ਦੇ ਚੋਗੇ ਦਾ ਪੱਲਾ ਛੋਹਿਆ।
IRVPA ਅਤੇ ਵੇਖੋ, ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ, ਪਿੱਛੋਂ ਆ ਕੇ ਉਹ ਦੇ ਕੱਪੜੇ ਦਾ ਪੱਲਾ ਛੂਹਿਆ।