Versions
PAV ਤਾਂ ਯਿਸੂ ਸਰਦਾਰ ਦੇ ਘਰ ਵਿੱਚ ਗਿਆ ਅਤੇ ਬੌਂਸਰੀ ਬਜਾਉਣ ਵਾਲਿਆਂ ਨੂੰ ਅਤੇ ਭੀੜ ਨੂੰ ਰੌਲਾ ਪਾਉਂਦੀ ਵੇਖ ਕੇ ਆਖਿਆ
ERVPA ਫ਼ੇਰ ਯਿਸੂ ਪੂਜਾ ਸਥਾਨ ਦੇ ਆਗੂ ਦੇ ਘਰ ਗਿਆ। ਅਤੇ ਯਿਸੂ ਨੇ ਵੇਖਿਆ ਕੁਝ ਲੋਕ ਜਨਾਜ਼ੇ ਵਾਸਤੇ ਸੰਗੀਤਕ ਧੁਨੀ ਪੈਦਾ ਕਰ ਰਹੇ ਸਨ ਅਤੇ ਉਥੇ ਕੁਡ਼ੀ ਨੂੰ ਮਰੀ ਵੇਖਕੇ ਰੋ-ਪਿਟ੍ਟ ਰਹੇ ਹਨ।
IRVPA ਫਿਰ ਯਿਸੂ ਹਾਕਮ ਦੇ ਘਰ ਵਿੱਚ ਗਿਆ ਅਤੇ ਬੰਸਰੀ ਵਜਾਉਣ ਵਾਲਿਆਂ ਨੂੰ ਅਤੇ ਭੀੜ ਨੂੰ ਰੌਲ਼ਾ ਪਾਉਂਦਿਆਂ ਵੇਖ ਕੇ ਆਖਿਆ,