Versions
PAV ਅਤੇ ਭੀੜ ਇਹ ਵੇਖ ਕੇ ਡਰ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕੀਤੀ ਜੋ ਉਹ ਨੇ ਮਨੁੱਖਾਂ ਨੂੰ ਐੱਨਾ ਇਖ਼ਤਿਆਰ ਦਿੱਤਾ।।
ERVPA ਲੋਕਾਂ ਨੇ ਇਹ ਵੇਖਿਆ ਅਤੇ ਡਰ ਨਾਲ ਘਬਰਾ ਗਏ। ਉਨ੍ਹਾਂ ਨੇ ਆਦਮੀਆਂ ਨੂੰ ਅਜਿਹੀ ਸ਼ਕਤੀ ਦੇਣ ਲਈ ਪਰਮੇਸ਼ੁਰ ਦੀ ਉਸਤਤਿ ਕੀਤੀ।
IRVPA ਭੀੜ ਇਹ ਵੇਖ ਕੇ ਡਰ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕੀਤੀ ਜੋ ਉਹ ਨੇ ਮਨੁੱਖਾਂ ਨੂੰ ਅਜਿਹਾ ਅਧਿਕਾਰ ਦਿੱਤਾ। PS