Versions
PAV ਯਿਸੂ ਨੇ ਉੱਥੋਂ ਅੱਗੇ ਵਧ ਕੇ ਮੱਤੀ ਨਾਮੇ ਇੱਕ ਮਨੁੱਖ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਰ ਉਹ ਨੂੰ ਕਿਹਾ ਭਈ ਮੇਰੇ ਮਗਰ ਹੋ ਤੁਰ, ਅਤੇ ਉਹ ਉੱਠ ਕੇ ਉਹ ਦੇ ਮਗਰ ਹੋ ਤੁਰਿਆ।।
ERVPA This verse may not be a part of this translation
IRVPA {ਮੱਤੀ ਨੂੰ ਬੁਲਾਉਣਾ} (ਮਰਕੁਸ 2:13-17; ਲੂਕਾ 5:27-32) PS ਯਿਸੂ ਨੇ ਉੱਥੋਂ ਅੱਗੇ ਜਾ ਕੇ, ਮੱਤੀ ਨਾਮ ਦੇ ਇੱਕ ਮਨੁੱਖ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ, ਅਤੇ ਉਹ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ”, ਅਤੇ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ। PEPS