Versions
PAV ਤੂੰ ਖਾਏਂਗਾ ਪਰ ਰੱਜੇਂਗਾ ਨਾ, ਅਰ ਤੇਰੇ ਅੰਦਰ ਭੁੱਖ ਰਹੇਗੀ, ਤੂੰ ਜਮਾ ਤਾਂ ਰੱਖੇਂਗਾ ਪਰ ਪਚਾਵੇਂਗਾ ਨਾ, ਅਤੇ ਜੋ ਤੂੰ ਬਚਾਵੇਂ ਉਹ ਮੈਂ ਤਲਵਾਰ ਨੂੰ ਦਿਆਂਗਾ।
IRVPA ਤੂੰ ਖਾਵੇਂਗਾ ਪਰ ਰੱਜੇਂਗਾ ਨਹੀਂ,
ਅਤੇ ਤੇਰੇ ਅੰਦਰ ਭੁੱਖ ਰਹੇਗੀ,
ਤੂੰ ਜਮਾਂ ਤਾਂ ਕਰੇਂਗਾ ਪਰ ਬਚਾਵੇਂਗਾ ਨਹੀਂ,
ਅਤੇ ਜੋ ਤੂੰ ਬਚਾਵੇਂ ਉਹ ਮੈਂ ਤਲਵਾਰ ਨੂੰ ਦੇ ਦਿਆਂਗਾ।