Versions
PAV ਤੂੰ ਆਪਣਾ ਢਾਂਗਾ ਲੈ ਕੇ ਆਪਣੀ ਪਰਜਾ ਨੂੰ ਚਾਰ, ਆਪਣੀ ਮਿਲਖ ਦੇ ਇੱਜੜ ਨੂੰ, ਜਿਹੜੇ ਇਕੱਲੇ ਬਣ ਵਿੱਚ ਕਰਮਲ ਦੇ ਵਿਚਕਾਰ ਰਹਿੰਦੇ ਹਨ, ਓਹ ਬਾਸ਼ਾਨ ਅਤੇ ਗਿਲਆਦ ਵਿੱਚ ਜਿਵੇਂ ਪਰਾਚੀਨ ਦਿਨਾਂ ਵਿੱਚ ਚਰਨ।।
IRVPA {ਇਸਰਾਏਲ ਉੱਤੇ ਪਰਮੇਸ਼ੁਰ ਦੀ ਦਯਾ} PS ਤੂੰ ਆਪਣਾ ਢਾਂਗਾ ਲੈ ਕੇ ਆਪਣੀ ਪਰਜਾ ਨੂੰ ਚਾਰ,
ਆਪਣੀ ਵਿਰਾਸਤ ਦੇ ਇੱਜੜ ਨੂੰ,
ਜਿਹੜੇ ਕਰਮਲ ਦੇ ਜੰਗਲ ਵਿੱਚ ਇਕੱਲੇ ਬੈਠਦੇ ਹਨ,
ਉਹ ਬਾਸ਼ਾਨ ਅਤੇ ਗਿਲਆਦ ਵਿੱਚ ਚਰਨ, ਜਿਵੇਂ ਪ੍ਰਾਚੀਨ ਦਿਨਾਂ ਵਿੱਚ ਚਰਦੇ ਸਨ।