Versions
PAV ਓਹ ਨਾਗ ਵਾਂਙੁ ਧੂੜ ਚੱਟਣਗੇ, ਧਰਤੀ ਦੇ ਘਿੱਸਰਨ ਵਾਲਿਆਂ ਵਾਂਙੁ ਓਹ ਆਪਣੇ ਕੋਟਾਂ ਵਿੱਚੋਂ ਥਰ ਥਰਾਉਂਦੇ ਹੋਏ ਨਿੱਕਲਣਗੇ, ਓਹ ਭੈ ਨਾਲ ਯਹੋਵਾਹ ਸਾਡੇ ਪਰਮੇਸ਼ੁਰ ਕੋਲ ਆਉਣਗੇ, ਅਤੇ ਤੇਰੇ ਕੋਲੋਂ ਡਰਨਗੇ।।
IRVPA ਉਹ ਨਾਗ ਵਾਂਗੂੰ ਧੂੜ ਚੱਟਣਗੀਆਂ,
ਧਰਤੀ ਦੇ ਘਿੱਸਰਨ ਵਾਲਿਆਂ ਵਾਂਗੂੰ ਉਹ ਆਪਣੀਆਂ ਖੁੱਡਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲਣਗੀਆਂ,
ਉਹ ਭੈਅ ਨਾਲ ਯਹੋਵਾਹ ਸਾਡੇ ਪਰਮੇਸ਼ੁਰ ਕੋਲ ਆਉਣਗੀਆਂ,
ਅਤੇ ਤੇਰੇ ਕੋਲੋਂ ਡਰਨਗੀਆਂ।