Bible Versions
Bible Books

Nahum 1:4 (KJV) King James Version

Versions

PAV   ਉਹ ਸਮੁੰਦਰ ਨੂੰ ਝਿੜਕ ਕੇ ਉਸ ਨੂੰ ਖੁਸ਼ਕ ਕਰ ਦਿੰਦਾ ਹੈ, ਉਹ ਸਾਰੀਆਂ ਨਦੀਆਂ ਨੂੰ ਸੁੱਕਾ ਦਿੰਦਾ ਹੈ। ਬਾਸ਼ਾਨ ਅਰ ਕਰਮਲ ਕੁਮਲਾ ਜਾਂਦੇ ਹਨ, ਲਬਾਨੋਨ ਦਾ ਫੁੱਲ ਮੁਰਝਾ ਜਾਂਦਾ ਹੈ।
IRVPA   ਉਹ ਸਮੁੰਦਰ ਨੂੰ ਝਿੜਕ ਕੇ ਉਸ ਨੂੰ ਸੁਕਾ ਦਿੰਦਾ ਹੈ, ਉਹ ਸਾਰੀਆਂ ਨਦੀਆਂ ਨੂੰ ਸੁਕਾ ਦਿੰਦਾ ਹੈ, ਬਾਸ਼ਾਨ ਅਤੇ ਕਰਮਲ ਕੁਮਲਾ ਜਾਂਦੇ ਹਨ ਅਤੇ ਲਬਾਨੋਨ ਦਾ ਫੁੱਲ ਮੁਰਝਾ ਜਾਂਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us