Versions
PAV ਏਹ ਦਾ ਕਾਰਨ ਉਸ ਵਿਭਚਾਰਨ ਦੇ ਬਹੁਤੇ ਜ਼ਨਾਹ ਹਨ, ਜਿਹੜੀ ਸੋਹਣੀ ਅਰ ਰੂਪਵੰਤ ਹੈ, ਜਾਦੂਗਰੀਆਂ ਦੀ ਮਲਿਕਾ, ਜਿਹੜੀ ਕੌਮਾਂ ਨੂੰ ਆਪਣੀਆਂ ਜ਼ਨਾਹਕਾਰੀਆਂ ਨਾਲ ਵੇਚਦੀ ਹੈ, ਅਤੇ ਘਰਾਣਿਆਂ ਨੂੰ ਆਪਣੀਆਂ ਜਾਦੂਗਰੀਆਂ ਨਾਲ।।
IRVPA ਇਹ ਦਾ ਕਾਰਨ ਉਸ ਵਿਭਚਾਰਨ ਦੇ ਬਹੁਤੇ ਵਿਭਚਾਰ ਹਨ, ਜਿਹੜੀ ਸੋਹਣੀ ਅਤੇ ਰੂਪਵੰਤ ਹੈ, ਜਾਦੂਗਰੀਆਂ ਦੀ ਮਲਕਾ, ਜਿਹੜੀ ਕੌਮਾਂ ਨੂੰ ਆਪਣੀਆਂ ਜ਼ਨਾਹਕਾਰੀਆਂ ਨਾਲ ਵੇਚਦੀ ਹੈ ਅਤੇ ਘਰਾਣਿਆਂ ਨੂੰ ਆਪਣੀਆਂ ਜਾਦੂਗਰੀਆਂ ਨਾਲ।