Versions
PAV ਅਤੇ ਉਹ ਦੇ ਨਾਲ ਹੀ ਸਰਾਫਾਂ ਵਿੱਚੋਂ ਹਰਹਯਾਹ ਦੇ ਪੁੱਤ੍ਰ ਉੱਜ਼ੀਏਲ ਨੇ ਮੁਰੰਮਤ ਕੀਤੀ, ਉਹ ਦੇ ਨਾਲ ਹੀ ਅਤਾਰਾਂ ਦੇ ਪੁੱਤ੍ਰਾਂ ਵਿੱਚੋਂ ਹਨਾਨਯਾਹ ਨੇ ਮੁਰੰਮਤ ਕੀਤੀ, ਅਤੇ ਉਨ੍ਹਾਂ ਨੇ ਯਰੂਸ਼ਲਮ ਨੂੰ ਚੌੜੀ ਕੰਧ ਤੀਕ ਸਵਾਰ ਦਿੱਤਾ
IRVPA ਉਨ੍ਹਾਂ ਤੋਂ ਅੱਗੇ ਹਰਹਯਾਹ ਦੇ ਪੁੱਤਰ ਉੱਜ਼ੀਏਲ ਅਤੇ ਹੋਰ ਸੁਨਿਆਰਾਂ ਨੇ ਮੁਰੰਮਤ ਕੀਤੀ, ਉਨ੍ਹਾਂ ਤੋਂ ਅੱਗੇ ਅਤਾਰਾਂ (ਅੱਤਰ ਬਣਾਉਣ ਵਾਲੇ) ਦੇ ਪੁੱਤਰਾਂ ਵਿੱਚੋਂ ਹਨਨਯਾਹ ਨੇ ਮੁਰੰਮਤ ਕੀਤੀ, ਅਤੇ ਉਨ੍ਹਾਂ ਨੇ ਚੌੜੀ ਕੰਧ ਤੱਕ ਯਰੂਸ਼ਲਮ ਨੂੰ ਬਣਾ ਦਿੱਤਾ।