Versions
PAV ਯਹੋਵਾਹ ਸਾਨੂੰ ਕਾਹਨੂੰ ਏਸ ਦੇਸ ਵਿੱਚ ਲਿਆਇਆ ਭਈ ਅਸੀਂ ਤੇਗ ਨਾਲ ਡਿੱਗੀਏ ਅਤੇ ਸਾਡੀਆਂ ਤੀਵੀਆਂ ਅਤੇ ਸਾਡੇ ਨਿਆਣੇ ਲੁੱਟ ਦਾ ਮਾਲ ਹੋਣ? ਕੀ ਸਾਡੇ ਲਈ ਚੰਗਾ ਨਹੀਂ ਕਿ ਅਸੀਂ ਮਿਸਰ ਨੂੰ ਮੁੜ ਜਾਈਏ?
IRVPA ਯਹੋਵਾਹ ਸਾਨੂੰ ਕਿਉਂ ਇਸ ਦੇਸ ਵਿੱਚ ਲਿਆਇਆ ਕਿ ਅਸੀਂ ਤਲਵਾਰ ਨਾਲ ਡਿੱਗੀਏ ਅਤੇ ਸਾਡੀਆਂ ਪਤਨੀਆਂ ਅਤੇ ਸਾਡੇ ਨਿਆਣੇ ਲੁੱਟ ਦਾ ਮਾਲ ਹੋਣ? ਕੀ ਸਾਡੇ ਲਈ ਚੰਗਾ ਨਹੀਂ, ਜੋ ਅਸੀਂ ਮਿਸਰ ਨੂੰ ਮੁੜ ਜਾਈਏ?