Versions
PAV ਉਹ ਕੋਰਹ ਅਤੇ ਉਹ ਦੀ ਸਾਰੀ ਟੋਲੀ ਨੂੰ ਬੋਲਿਆ ਕਿ ਸਵੇਰ ਨੂੰ ਯਹੋਵਾਹ ਦੱਸੇਗਾ ਭਈ ਕੌਣ ਉਹ ਦਾ ਹੈ ਅਤੇ ਕੌਣ ਪਵਿੱਤ੍ਰ ਹੈ ਅਤੇ ਕਿਹ ਨੂੰ ਆਪਣੇ ਨੇੜੇ ਲਿਆਵੇਗਾ, ਜਿਸ ਨੂੰ ਚੁਣੇਗਾ ਉਹ ਨੂੰ ਨੇੜੇ ਲਿਆਵੇਗਾ
IRVPA ਉਹ ਕੋਰਹ ਅਤੇ ਉਹ ਦੀ ਸਾਰੀ ਟੋਲੀ ਨੂੰ ਬੋਲਿਆ ਕਿ ਸਵੇਰ ਨੂੰ ਯਹੋਵਾਹ ਦੱਸੇਗਾ ਕਿ ਕੌਣ ਉਸ ਦਾ ਹੈ ਅਤੇ ਕੌਣ ਪਵਿੱਤਰ ਹੈ ਅਤੇ ਕਿਸਨੂੰ ਆਪਣੇ ਨੇੜੇ ਲਿਆਵੇਗਾ, ਜਿਸ ਨੂੰ ਉਹ ਚੁਣੇਗਾ ਉਹ ਨੂੰ ਨੇੜੇ ਲਿਆਵੇਗਾ।