Versions
PAV ਯਾਕੂਬ ਦੀ ਧੂੜ ਦੇ ਕਿਣਕਿਆਂ ਨੂੰ ਕਿਨ ਗਿਣਿਆ? ਯਾ ਕਿਨ ਇਸਰਾਏਲ ਦੀ ਚੌਥਾਈ ਦੀ ਗਿਣਤੀ ਕੀਤੀ? ਮੇਰੀ ਜਾਨ ਧਰਮੀਆਂ ਦੀ ਮੌਤ ਮਰੇ, ਅਤੇ ਮੇਰਾ ਅੰਤ ਉਸ ਵਰਗਾ ਹੋਵੇ!।।
IRVPA ਯਾਕੂਬ ਦੀ ਧੂੜ ਦੇ ਕਿਣਕਿਆਂ ਨੂੰ ਕਿਸ ਨੇ ਗਿਣਿਆ?
ਜਾਂ ਕਿਸ ਨੇ ਇਸਰਾਏਲ ਦੀ ਚੌਥਾਈ ਦੀ ਗਿਣਤੀ ਕੀਤੀ?
ਮੈਂ ਧਰਮੀਆਂ ਦੀ ਮੌਤ ਦੀ ਤਰ੍ਹਾਂ ਮਰਾਂ,
ਅਤੇ ਮੇਰਾ ਅੰਤ ਉਸ ਵਰਗਾ ਹੋਵੇ! PEPS