Versions
PAV ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਚੱਲ, ਮੈਂ ਤੈਨੂੰ ਇੱਕ ਹੋਰ ਥਾਂ ਲੈ ਜਾਵਾਂ। ਸ਼ਾਇਤ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਲੱਗੇ ਕਿ ਤੂੰ ਉੱਥੋਂ ਮੇਰੇ ਲਈ ਓਹਨਾਂ ਨੂੰ ਬਦ ਦੁਆ ਦੇਵੇਂ
IRVPA {ਬਿਲਆਮ ਦਾ ਤੀਸਰਾ ਅਸੀਸ ਦਾ ਬਚਨ} PS ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਚੱਲ, ਮੈਂ ਤੈਨੂੰ ਇੱਕ ਹੋਰ ਥਾਂ ਲੈ ਜਾਂਵਾਂ। ਸ਼ਾਇਦ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਲੱਗੇ ਕਿ ਤੂੰ ਉੱਥੋਂ ਮੇਰੇ ਲਈ ਉਹਨਾਂ ਨੂੰ ਸਰਾਪ ਦੇਵੇਂ।