Versions
PAV ਚੱਟਾਨ ਦੀਆਂ ਟਿਸੀਆਂ ਤੋਂ ਮੈਂ ਉਹ ਨੂੰ ਵੇਖਦਾ ਹਾਂ, ਅਤੇ ਪਰਬਤਾਂ ਤੋਂ ਮੈਂ ਉਸ ਉੱਤੇ ਨਿਗਾਹ ਮਾਰਦਾ ਹਾਂ। ਏਹ ਪਰਜਾ ਇਕੱਲੀ ਵੱਸਦੀ ਹੈ, ਅਤੇ ਕੌਮਾਂ ਦੇ ਵਿੱਚ ਓਹ ਆਪਣੇ ਆਪ ਨੂੰ ਨਹੀਂ ਗਿਣਦੀ।
IRVPA ਚੱਟਾਨ ਦੀਆਂ ਟੀਸੀਆਂ ਤੋਂ ਮੈਂ ਉਹ ਨੂੰ ਵੇਖਦਾ ਹਾਂ,
ਅਤੇ ਪਰਬਤਾਂ ਤੋਂ ਮੈਂ ਉਸ ਉੱਤੇ ਨਿਗਾਹ ਮਾਰਦਾ ਹਾਂ।
ਇਹ ਪਰਜਾ ਇਕੱਲੀ ਵੱਸਦੀ ਹੈ,
ਅਤੇ ਕੌਮਾਂ ਦੇ ਵਿੱਚ ਉਹ ਆਪਣੇ ਆਪ ਨੂੰ ਨਹੀਂ ਗਿਣਦੀ।