Versions
PAV ਰਊਬੇਨ ਇਸਰਾਏਲ ਦਾ ਪਲੋਠਾ। ਰਊਬੇਨ ਦੇ ਪੁੱਤ੍ਰ,— ਹਨੋਕ ਤੋਂ ਹਨੋਕੀਆਂ ਦਾ ਟੱਬਰ, ਪੱਲੂ ਤੋਂ ਪੱਲੂਆਂ ਦਾ ਟੱਬਰ, ਹਸਰੋਣ ਤੋਂ ਹੱਸਰੋਣੀਆਂ ਦਾ ਟੱਬਰ,
IRVPA ਰਊਬੇਨ ਇਸਰਾਏਲ ਦਾ ਪਹਿਲੌਠਾ। ਰਊਬੇਨ ਦੇ ਪੁੱਤਰ, ਹਨੋਕ ਤੋਂ ਹਨੋਕੀਆਂ ਦਾ ਪਰਿਵਾਰ, ਪੱਲੂ ਤੋਂ ਪੱਲੂਆਂ ਦਾ ਪਰਿਵਾਰ, ਹਸਰੋਨ ਤੋਂ ਹਸਰੋਨੀਆਂ ਦਾ ਪਰਿਵਾਰ,