Versions
PAV ਤੂੰ ਲੇਵੀਆਂ ਨੂੰ ਮੇਰੇ ਲਈ, ਮੈਂ ਜੋ ਯਹੋਵਾਹ ਹਾਂ, ਇਸਰਾਏਲੀਆਂ ਦੇ ਸਾਰੇ ਪਲੌਠੀਆਂ ਦੇ ਥਾਂ, ਨਾਲੇ ਲੇਵੀਆਂ ਦੇ ਡੰਗਰ ਦੇ ਇਸਰਾਏਲੀਆਂ ਦੇ ਡੰਗਰਾਂ ਦੇ ਪਲੋਠਿਆਂ ਦੇ ਥਾਂ ਲੈ ਲਈਂ
IRVPA ਤੂੰ ਮੇਰੇ ਲਈ ਸਾਰੇ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੇ ਥਾਂ ਲੇਵੀਆਂ ਨੂੰ, ਇਸਰਾਏਲੀਆਂ ਦੇ ਡੰਗਰਾਂ ਦੇ ਪਹਿਲੌਠਿਆਂ ਦੀ ਥਾਂ ਲੇਵੀਆਂ ਦੇ ਡੰਗਰਾਂ ਨੂੰ ਲੈ ਲਈਂ। ਮੈਂ ਯਹੋਵਾਹ ਹਾਂ।