Versions
PAV ਅਤੇ ਸਾਰੇ ਨਰ ਪਲੋਠਿਆਂ ਦੇ ਨਾਮਾਂ ਦੀ ਗਿਣਤੀ ਜਿਹੜੇ ਇੱਕ ਮਹੀਨੇ ਤੋਂ ਉੱਪਰ ਦੇ ਸਨ ਉਨ੍ਹਾਂ ਦੇ ਗਿਣੇ ਹੋਇਆਂ ਵਿੱਚੋਂ ਬਾਈ ਹਜ਼ਾਰ ਦੋ ਸੌ ਤਿਹੱਤ੍ਰ ਸੀ।।
IRVPA ਅਤੇ ਸਾਰੇ ਪੁਰਖ ਪਹਿਲੌਠਿਆਂ ਦੇ ਨਾਮ ਦੀ ਗਿਣਤੀ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉੱਪਰ ਦੇ ਸਨ, ਬਾਈ ਹਜ਼ਾਰ ਦੋ ਸੌ ਤਿਹੱਤਰ ਸੀ। PEPS