Versions
PAV ਤੀਹ ਵਰਿਹਾਂ ਤੋਂ ਉੱਪਰ ਪੰਜਾਹ ਵਰਿਹਾਂ ਤੀਕ ਤੂੰ ਓਹਨਾਂ ਨੂੰ ਗਿਣ, ਓਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਜੋਗ ਹੋਣ ਤਾਂ ਜੋ ਓਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ
IRVPA ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਤੂੰ ਉਹਨਾਂ ਨੂੰ ਗਿਣ, ਉਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਯੋਗ ਹੋਣ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ।