Versions
PAV ਅਤੇ ਕੋਈ ਮਨੁੱਖ ਉਸ ਨਾਲ ਲੇਟੇ ਅਰ ਬਦਕਾਰੀ ਕਰੇ ਪਰ ਏਹ ਉਸ ਦੇ ਮਨੁੱਖ ਦੀਆਂ ਅੱਖਾਂ ਤੋਂ ਅਪਰੋਖੇ ਰਹੇ ਅਤੇ ਉਹ ਗੱਲ ਲੁਕੀ ਰਹੇ ਅਤੇ ਉਹ ਭਿੱਟੀ ਗਈ ਹੋਵੇ ਪਰ ਨਾ ਕੋਈ ਉਸ ਦੇ ਵਿਰੁੱਧ ਗਵਾਹ ਹੋਵੇ ਅਰ ਓਹ ਫੜਿਆ ਨਾ ਗਿਆ ਹੋਵੇ
IRVPA ਜੇ ਕੋਈ ਮਨੁੱਖ ਉਸ ਨਾਲ ਲੇਟੇ ਅਤੇ ਬਦਕਾਰੀ ਕਰੇ, ਭਾਵੇਂ ਇਹ ਗੱਲ ਉਸ ਦੇ ਪਤੀ ਦੀਆਂ ਅੱਖਾਂ ਤੋਂ ਲੁੱਕੀ ਰਹੇ ਅਤੇ ਉਹ ਇਸ ਬਾਰੇ ਨਾ ਜਾਣਦਾ ਹੋਵੇ, ਭਾਵੇਂ ਕੋਈ ਉਸ ਦੇ ਵਿਰੁੱਧ ਗਵਾਹ ਨਾ ਹੋਵੇ ਅਤੇ ਉਹ ਫੜੀ ਨਾ ਗਈ ਹੋਵੇ, ਤਾਂ ਵੀ ਉਹ ਭਰਿਸ਼ਟ ਹੋ ਚੁੱਕੀ ਹੈ।