Bible Versions
Bible Books

Numbers 7:89 (KJV) King James Version

Versions

PAV   ਜਦ ਮੂਸਾ ਮੰਡਲੀ ਦੇ ਤੰਬੂ ਵਿੱਚ ਉਹ ਦੇ ਨਾਲ ਬੋਲਣ ਲਈ ਵੜਿਆ ਤਾਂ ਉਸ ਨੇ ਉਸ ਅਵਾਜ਼ ਨੂੰ ਪਰਾਸਚਿਤ ਦੇ ਸਰਪੋਸ਼ ਦੇ ਉੱਤੋਂ ਜਿਹੜਾ ਸਾਖੀ ਦੇ ਸੰਦੂਕ ਦੇ ਉੱਤੇ ਸੀ ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਬੋਲਦੇ ਸੁਣਿਆ ਅਤੇ ਉਹ ਉਸ ਦੇ ਨਾਲ ਬੋਲਿਆ।।
IRVPA   ਜਦ ਮੂਸਾ ਮੰਡਲੀ ਦੇ ਤੰਬੂ ਵਿੱਚ ਯਹੋਵਾਹ ਦੇ ਨਾਲ ਗੱਲਾਂ ਕਰਨ ਲਈ ਗਿਆ, ਤਦ ਉਸ ਨੇ ਉਸ ਆਵਾਜ਼ ਨੂੰ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਜਿਹੜਾ ਸਾਖੀ ਦੇ ਸੰਦੂਕ ਦੇ ਉੱਤੇ ਸੀ, ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਬੋਲਦੇ ਸੁਣਿਆ ਅਤੇ ਯਹੋਵਾਹ ਉਸ ਦੇ ਨਾਲ ਬੋਲਿਆ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us