Versions
PAV ਭਈ ਤੁਸੀਂ ਚੰਗ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੋੜੀ ਨਿਸ਼ਕਪਟ ਅਤੇ ਬੇਦੋਸ਼ ਰਹੋ
ERVPA ਤੁਸੀਂ ਚੰਗੇ ਤੇ ਮਾਰੇ ਵਿੱਚ ਫ਼ਰਕ ਕਰਨ ਯੋਗ ਹੋਵੋਂ ਅਤੇ ਆਪਣੇ ਲਈ ਸਭ ਤੋਂ ਚੰਗਾ ਚੁਣ ਸਕੋਂ; ਤੁਸੀਂ ਮਸੀਹ ਦੇ ਆਉਣ ਲਈ ਪਵਿੱਤਰ ਅਤੇ ਨਿਰਦੋਸ਼ ਹੋਵੋਂ।
IRVPA ਤੁਸੀਂ ਚੰਗੀ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੱਕ ਨਿਸ਼ਕਪਟ ਅਤੇ ਨਿਰਦੋਸ਼ ਰਹੋ।