Versions
PAV ਭਈ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿਨ੍ਹਾਂ ਦੇ ਵਿੱਚ ਤੁਸੀਂ ਜਗਤ ਉੱਤੇ ਜੋਤਾਂ ਵਾਂਙੁ ਦਿੱਸਦੇ ਹੋ
ERVPA ਕੀ ਫ਼ੇਰ ਤੁਸੀਂ ਸ਼ੁਧ ਅਤੇ ਮਾਸੂਮ ਹੋਵੋਂਗੇ। ਤੁਸੀਂ ਬਦੀ ਅਤੇ ਇਸ ਪੀਢ਼ੀ ਦੇ ਕਬ੍ਬੇ ਲੋਕਾਂ ਵਿੱਚੋਂ ਬਿਨਾ ਕਿਸੇ ਦੋਸ਼ ਤੋਂ ਪਰਮੇਸ਼ੁਰ ਦੇ ਬੱਚੇ ਹੋਵੋਂਗੇ। ਇਸ ਦੁਨੀਆਂ ਵਿੱਚ ਤਾਰੇ ਵਾਂਗ ਚਮਕੋ।
IRVPA ਤਾਂ ਜੋ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿੰਨ੍ਹਾ ਦੇ ਵਿੱਚ ਤੁਸੀਂ ਜੀਵਨ ਦਾ ਬਚਨ ਲੈ ਕੇ ਸੰਸਾਰ ਉੱਤੇ ਜੋਤਾਂ ਵਾਂਗੂੰ ਦਿਸਦੇ ਹੋ,