Versions
PAV ਨਿਸ਼ਾਨੇ ਵੱਲ ਦੱਬੀ ਜਾਂਦਾ ਹਾਂ ਭਈ ਉਸ ਉੱਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ
ERVPA ਮੈਂ ਮੰਜਿਲ ਤੇ ਪਹੁੰਚਣ ਲਈ ਅਤੇ ਉਹ ਇਨਾਮ ਜਿੱਤਣ ਲਈ ਲਗਾਤਾਰ ਕੋਸ਼ਿਸ਼ ਕਰ ਰਿਹਾ ਹਾਂ, ਜਿਸ ਵਾਸਤੇ ਪਰਮੇਸ਼ੁਰ ਸਾਨੂੰ ਮਸੀਹ ਯਿਸੂ ਰਾਹੀਂ ਸਵਰਗ ਨੂੰ ਬੁਲਾ ਰਿਹਾ ਹੈ।
IRVPA ਨਿਸ਼ਾਨੇ ਵੱਲ ਦੌੜਿਆ ਜਾਂਦਾ ਹਾਂ ਭਈ ਉਸ ਉਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ।