Bible Versions
Bible Books

Philippians 3:21 (KJV) King James Version

Versions

PAV   ਜਿਹੜਾ ਆਪਣੀ ਸ਼ਕਤੀ ਦੇ ਅਨੁਸਾਰ ਜਿਹ ਦੇ ਨਾਲ ਉਹ ਸਭਨਾਂ ਵਸਤਾਂ ਨੂੰ ਆਪਣੇ ਵੱਸ ਵਿੱਚ ਕਰ ਸੱਕਦਾ ਹੈ ਸਾਡੀ ਦੀਨਤਾ ਦੇ ਸਰੀਰ ਨੂੰ ਵਟਾ ਕੇ ਆਪਣੇ ਤੇਜ ਦੇ ਸਰੀਰ ਦੀ ਨਿਆਈਂ ਬਣਾਵੇਗਾ।।
ERVPA   ਮਸੀਹ ਸਾਡੇ ਭੌਤਿਕ ਸ਼ਰੀਰਾਂ ਨੂੰ ਆਪਣੇ ਮਹਿਮਾਮਈ ਸ਼ਰੀਰ ਵਾਂਗ ਬਦਲ ਦੇਵੇਗਾ। ਉਹ ਇਹ ਉਸ ਸ਼ਕਤੀ ਨਾਲ ਕਰੇਗਾ ਜਿਸ ਨਾਲ ਉਹ ਸਾਰੀਆਂ ਚੀਜ਼ਾਂ ਨੂੰ ਨਿਯਂਤ੍ਰਣ ਹੇਠ ਰੱਖਣ ਯੋਗ ਹੈ।
IRVPA   ਜਿਹੜਾ ਆਪਣੀ ਸ਼ਕਤੀ ਦੇ ਅਨੁਸਾਰ ਜਿਹ ਦੇ ਨਾਲ ਉਹ ਸਭਨਾਂ ਵਸਤਾਂ ਨੂੰ ਆਪਣੇ ਵੱਸ ਵਿੱਚ ਕਰ ਸਕਦਾ ਹੈ ਸਾਡੇ ਨਿਮਾਣੇ ਸਰੀਰ ਨੂੰ ਬਦਲ ਕੇ ਆਪਣੇ ਤੇਜ ਦੇ ਸਰੀਰ ਦੀ ਤਰ੍ਹਾਂ ਬਣਾਵੇਗਾ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us