Versions
PAV ਭਾਵੇਂ ਮੈਂ ਸਰੀਰ ਦਾ ਭੀ ਆਸਰਾ ਰੱਖ ਸੱਕਦਾ । ਜੇ ਹੋਰ ਕੋਈ ਆਪਣੇ ਭਾਣੇ ਸਰੀਰ ਦਾ ਆਸਰਾ ਕਰ ਸੱਕਦਾ ਹੈ ਤਾਂ ਮੈਂ ਵਧੇਰੇ ਕਰ ਸੱਕਦਾ ਹਾਂ
ERVPA ਹਾਲਾਂ ਕਿ ਆਪਣਾ ਭਰੋਸਾ ਆਪਣੇ ਵਿੱਚ ਰਖ ਸਕਦਾ ਹਾਂ, ਪਰ ਮੈਂ ਅਜਿਹਾ ਨਹੀਂ ਕਰਦਾ। ਜੇਕਰ ਕੋਈ ਸੋਚਦਾ ਹੈ ਕਿ ਉਹ ਆਪਣਾ ਭਰੋਸਾ ਆਪਣੇ ਆਪ ਵਿੱਚ ਰਖ ਸਕਦਾ ਹੈ, ਫ਼ੇਰ ਮੇਰੇ ਕੋਲ ਆਪਣਾ ਭਰੋਸਾ ਆਪਣੇ ਆਪ ਵਿੱਚ ਰੱਖਣ ਲਈ ਵਧ ਕਾਰਣ ਹਨ।
IRVPA ਭਾਵੇਂ ਮੈਂ ਸਰੀਰ ਦਾ ਵੀ ਆਸਰਾ ਰੱਖ ਸਕਦਾ। ਜੇ ਹੋਰ ਕੋਈ ਆਪਣੇ ਭਾਣੇ ਸਰੀਰ ਦਾ ਆਸਰਾ ਰੱਖ ਸਕਦਾ ਹੈ ਤਾਂ ਮੈਂ ਵਧੇਰੇ ਕਰ ਸਕਦਾ ਹਾਂ।