Versions
PAV ਜਿਹੜਾ ਗਰੀਬ ਉੱਤੇ ਅੰਨ੍ਹੇਰ ਕਰਦਾ ਹੈ, ਉਹ ਆਪਣੇ ਕਰਤਾ ਨੂੰ ਉਲਾਂਭਾ ਦਿੰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ।
IRVPA ਜਿਹੜਾ ਗਰੀਬ ਉੱਤੇ ਹਨੇਰ ਕਰਦਾ ਹੈ, ਉਹ ਆਪਣੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ।