Versions
PAV ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ। ਅਤੇ ਜਿਹੜੇ ਮਨੋ ਲਾ ਕੇ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ।।
IRVPA ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ, ਅਤੇ ਜਿਹੜੇ ਮਨ ਨਾਲ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ।