Versions
PAV ਵੈਰੀ ਨੇ ਤਾਂ ਮੇਰੀ ਜਾਨ ਦਾ ਪਿੱਛਾ ਕੀਤਾ ਹੈ, ਉਹ ਨੇ ਮੇਰੀ ਜਿੰਦ ਨੂੰ ਚਿੱਥ ਕੇ ਧਰਤੀ ਉੱਤੇ ਸੁੱਟ ਦਿੱਤਾ ਹੈ, ਉਹ ਨੇ ਮੈਨੂੰ ਅਨ੍ਹੇਰੇ ਥਾਂਵਾਂ ਵਿੱਚ ਵਸਾਇਆ ਹੈ, ਚਿਰ ਦੇ ਮੋਇਆਂ ਹੋਇਆਂ ਵਾਂਙੁ!
IRVPA ਵੈਰੀ ਨੇ ਮੇਰੀ ਜਾਨ ਦਾ ਪਿੱਛਾ ਕੀਤਾ ਹੈ, ਉਹ ਨੇ ਮੇਰੀ ਜਿੰਦ ਨੂੰ ਚਿੱਥ ਕੇ ਧਰਤੀ ਉੱਤੇ ਸੁੱਟ ਦਿੱਤਾ ਹੈ, ਉਹ ਨੇ ਮੈਨੂੰ ਅਨ੍ਹੇਰੇ ਥਾਵਾਂ ਵਿੱਚ ਵਸਾਇਆ ਹੈ, ਚਿਰ ਦੇ ਮੋਇਆਂ ਹੋਇਆਂ ਵਾਂਗੂੰ!