Versions
PAV ਮੇਰਾ ਜੀਉਣ ਸੋਗ ਵਿੱਚ ਅਤੇ ਮੇਰੇ ਵਰ੍ਹੇ ਹੌਕੇ ਭਰਨ ਵਿੱਚ ਲੰਘ ਗਏ ਹਨ, ਮੇਰੀ ਬਦੀ ਦੇ ਕਾਰਨ ਮੇਰਾ ਬਲ ਘਟ ਗਿਆ ਹੈ, ਅਤੇ ਮੇਰੀਆਂ ਹੱਡੀਆਂ ਗਲ ਗਈਆਂ।
IRVPA ਮੇਰਾ ਜੀਵਨ ਸੋਗ ਵਿੱਚ ਅਤੇ ਮੇਰੇ ਸਾਲ ਹੌਂਕੇ ਭਰਨ ਵਿੱਚ ਲੰਘ ਗਏ ਹਨ, ਮੇਰੀ ਬਦੀ ਦੇ ਕੰਮਾਂ ਕਾਰਨ ਮੇਰਾ ਬਲ ਘੱਟ ਗਿਆ ਹੈ, ਅਤੇ ਮੇਰੀਆਂ ਹੱਡੀਆਂ ਗਲ਼ ਗਈਆਂ ਹਨ।