Versions
PAV ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਔਖਾਂ ਹਾਂ। ਮੇਰੀਆਂ ਅੱਖਾਂ ਗਮੀ ਦੇ ਮਾਰੇ ਗਲ ਗਈਆਂ, ਨਾਲੇ ਮੇਰੀ ਜਾਨ ਅਤੇ ਮੇਰਾ ਸਰੀਰ ।
IRVPA ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਸਮੱਸਿਆ ਵਿੱਚ ਹਾਂ। ਮੇਰੀਆਂ ਅੱਖਾਂ ਗਮੀ ਦੇ ਮਾਰੇ ਗਲ਼ ਗਈਆਂ, ਮੇਰੀ ਜਾਨ ਅਤੇ ਮੇਰਾ ਸਰੀਰ ਵੀ।