Bible Versions
Bible Books

Psalms 55:19 (KJV) King James Version

Versions

PAV   ਪਰਮੇਸ਼ੁਰ ਸੁਣੇਗਾ ਅਤੇ ਉਨ੍ਹਾਂ ਨੂੰ ਉੱਤਰ ਦੇਵੇਗਾ, ਉਹ ਜੋ ਆਦ ਤੋਂ ਬਿਰਾਜਮਾਨ ਹੈ ।। ਸਲਹ।। ਏਹ ਓਹ ਹਨ ਜਿਨ੍ਹਾਂ ਲਈ ਅਦਲ ਬਦਲ ਨਹੀਂ, ਅਤੇ ਜਿਹੜੇ ਪਰਮੇਸ਼ੁਰ ਦਾ ਭੈ ਨਹੀਂ ਮੰਨਦੇ
IRVPA   ਪਰਮੇਸ਼ੁਰ ਸੁਣੇਗਾ ਅਤੇ ਉਨ੍ਹਾਂ ਨੂੰ ਉੱਤਰ ਦੇਵੇਗਾ, ਉਹ ਆਦ ਤੋਂ ਬਿਰਾਜਮਾਨ ਹੈ। ਸਲਹ। ਇਹ ਓਹ ਹਨ ਜਿਨ੍ਹਾਂ ਲਈ ਅਦਲ-ਬਦਲ ਨਹੀਂ, ਅਤੇ ਜਿਹੜੇ ਪਰਮੇਸ਼ੁਰ ਦਾ ਭੈਅ ਨਹੀਂ ਮੰਨਦੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us